ਪੰਜਾਬ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ ਮਨਾਇਆ ਗਿਆ

download

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ ਬੱਸੀ ਪਠਾਣਾਂ ਗੁਰਦੁਆਰਾ ਅਰਜਨ ਦੇਵ ਸਾਹਿਬ ਵਿਖੇ ਧੂਮ-ਧਾਮ ਨਾਲ ਮਨਾਇਆ ਗਿਆ । ਉਨ੍ਹਾਂ ਦੀ ਸ਼ਹੀਦੀ ਬਾਰੇ ਚਾਨਣ ਪਾਇਆ ਗਿਆ ।  ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਅਤੇ ਅਤੁੇਟ ਲੰਗਰ ਵਰਤਾਇਆ ਗਿਆ ।